ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ 226 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਤਿਲਕ ਵਰਮਾ ਦੇ ਰੂਪ ਵਿਚ ਤੀਜੀ ਵਿਕਟ ਗੁਆਈ। ਮਿਸ਼ੇਲ ਬ੍ਰੈਸਵੈਲ ਦੀ ਗੇਂਦ 'ਤੇ ਤਿਲਕ ਵਰਮਾ 6 (11 ਗੇਂਦਾਂ) ਦੌੜਾਂ ਬਣਾ ਕੇ ਲੋਕੀ ਫਰਗੂਸਨ ਹੱਥੋਂ ਕੈਚ ਆਊਟ ਹੋਏ।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 - ਭਾਰਤ ਨੇ ਗਵਾਈ ਤੀਜੀ ਵਿਕਟ, ਤਿਲਕ ਵਰਮਾ 6 (11 ਗੇਂਦਾਂ) ਦੌੜਾਂ ਬਣਾ ਕੇ ਆਊਟ
ਕ੍ਰਾਈਸਟਚਰਚ, 22 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਪਹਿਲੇ ਟੀ-20 ਮੈਚ ਵਿਚ 226 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਤਿਲਕ ਵਰਮਾ...
ਅਜੀਤ ਡੈਸਕ
22-10-2026