22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਝੋਟਾ ਹੱਤਿਆ ਕਾਂਡ ਦੇ 5 ਨਵੰਬਰ ਤੱਕ ਮੁੱਖ ਦੋਸ਼ੀ ਸਮੇਤ ਚਾਰੇ ਨਿਆਂਇਕ ਹਿਰਾਸਤ ’ਚ ਭੇਜੇ

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ...

ਅਜੀਤ ਡੈਸਕ 22-10-2026

ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਅੱਜ ਸੀ.ਜੀ.ਐੱਮ. ਰਜਿੰਦਰ ਨਾਗਪਾਲ ਦੀ ਅਦਾਲਤ ਵਲੋਂ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਤੋਂ ਇਲਾਵਾ ਉਸਦੀ ਪਤਨੀ ਨੀਲਮ ਰਾਣੀ, ਚਚੇਰਾ ਭਰਾ ਵਿਪਨ ਗਰਗ ਤੇ ਲਾਡੀ ਬਰਨਾਲਾ ਨੂੰ 5 ਨਵੰਬਰ ਤੱਕ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ।

ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖਰੀਦ ਬੰਦ ਕਰਕੇ ਕਿਸਾਨਾਂ ਦਾ ਸ਼ੋਸ਼ਣ ਨਾ ਕੀਤਾ ਜਾਵੇ- ਹਰਪਿੰਦਰ ਸਿੰਘ ਭਿੰਦਾ ਅਗਲੀ ਖ਼ਬਰ ਪੁਰਾਣੀ ਪੈਨਸ਼ਨ ਸਮੇਤ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਪਠਾਨਕੋਟ ’ਚ ਵਿਸ਼ਾਲ ਰੋਸ ਰੈਲੀ