ਚੰਡੀਗੜ੍ਹ, 23 ਅਕਤੂਬਰ -ਸੁਖਪਾਲ ਸਿੰਘ ਖਹਿਰਾ ’ਤੇ ਸਦਨ ਦੀ ਮਰਿਆਦਾ ਭੰਗ ਕਰਨ ਦੇ ਦੋਸ਼ ਲਗਾਏ ਗਏ। ਇਸ ਲਈ ਉਨ੍ਹਾਂ ਨੂੰ ਸਦਨ ਦੇ ਬਾਕੀ ਰਹਿੰਦੇ ਕਾਰਜਕਾਲ ਲਈ ਮੁਅੱਤਲ ਕਰਨ ਲਈ ਇਕ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਤੇ ਰਹਿੰਦੇ ਸਦਨ ਲਈ ਸੁਖਪਾਲ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਗਿਆ।
ਤਾਜ਼ਾ ਖ਼ਬਰਾਂ
Free
ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪਾਸ
ਚੰਡੀਗੜ੍ਹ, 23 ਅਕਤੂਬਰ -ਸੁਖਪਾਲ ਸਿੰਘ ਖਹਿਰਾ ’ਤੇ ਸਦਨ ਦੀ ਮਰਿਆਦਾ ਭੰਗ ਕਰਨ ਦੇ ਦੋਸ਼ ਲਗਾਏ ਗਏ। ਇਸ ਲਈ ਉਨ੍ਹਾਂ ਨੂੰ ਸਦਨ ਦੇ ਬਾਕੀ ਰਹਿੰਦੇ ਕਾਰਜਕਾਲ ਲਈ ਮੁਅੱਤਲ ਕਰਨ ਲਈ ਇਕ ਮਤਾ ਪੇਸ਼ ਕੀਤਾ ਗਿਆ
ਅਜੀਤ ਡੈਸਕ
23-10-2026