24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਐਸ.ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਯੁਵਰਾਜ ਭੁਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਬੇਗੋਵਾਲ, (ਕਪੂਰਥਲਾ), 24 ਅਕਤੂਬਰ (ਸੁਖਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਐਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਪੁੱਜੇ।

ਅਜੀਤ ਡੈਸਕ 24-10-2026

ਬੇਗੋਵਾਲ, (ਕਪੂਰਥਲਾ), 24 ਅਕਤੂਬਰ (ਸੁਖਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਐਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਪੁੱਜੇ। ਉਨ੍ਹਾਂ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਬੀਬੀ ਜਗੀਰ ਕੌਰ, ਜੋ ਕਿ ਪਿਛਲੇ ਕੁਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ, ਦਾ ਵੀ ਹਾਲ ਚਾਲ ਪੁੱਛਿਆ। ਇਸ ਸਮੇਂ ਯਾਦਵਿੰਦਰ ਸਿੰਘ ਬੰਟੀ,  ਪ੍ਰੋ ਜਸਵੰਤ ਸਿੰਘ,  ਐਡਵੋਕੇਟ ਕੁਲਵੰਤ ਸਿੰਘ ਤੇ ਰਾਜਵਿੰਦਰ ਸਿੰਘ ਜੈਦ ਹਾਜ਼ਰ ਸਨ l

ਪਿਛਲੀ ਖ਼ਬਰ ਨੇਕ ਨੀਅਤ ਅਤੇ ਦ੍ਰਿੜ ਇਰਾਦਿਆਂ ਨਾਲ ਸਿਰਜ ਰਹੇ ਹਾਂ ਪੰਜਾਬ ਦੇ ਬੱਚਿਆਂ ਦਾ ਸੁਨਹਿਰੀ ਭਵਿੱਖ - ਭਗਵੰਤ ਮਾਨ ਅਗਲੀ ਖ਼ਬਰ ਪੰਜਾਬ ਇੰਜੀਨੀਅਰ ਕਾਲਜ ਚੰਡੀਗੜ੍ਹ ਵਿਖੇ 56ਵੇਂ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ