24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸੀ.ਬੀ.ਆਈ. ਵਲੋਂ ਮਾਨਸਾ ਦੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ

ਮਾਨਸਾ, 24 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਸੀ.ਬੀ.ਆਈ. ਵਲੋਂ ਮਾਨਸਾ ਦੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਜਾਰੀ ਹੈ। ਟੀਮ ਵਲੋਂ ਅੱਜ ਸ਼ਹਿਰ ਦੇ ਇਕ ਵੱਡੇ ਮੈਡੀਕਲ ਸਟੋਰ ਉੱਤੇ ਛਾਣਬੀਣ ਕੀਤੀ ਗਈ।

ਅਜੀਤ ਡੈਸਕ 24-10-2026

ਮਾਨਸਾ, 24 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲੇ ਵਿਚ ਸੀ.ਬੀ.ਆਈ. ਵਲੋਂ ਮਾਨਸਾ ਦੇ ਮੈਡੀਕਲ ਸਟੋਰਾਂ ’ਤੇ ਛਾਪੇਮਾਰੀ ਜਾਰੀ ਹੈ। ਟੀਮ ਵਲੋਂ ਅੱਜ ਸ਼ਹਿਰ ਦੇ ਇਕ ਵੱਡੇ ਮੈਡੀਕਲ ਸਟੋਰ ਉੱਤੇ ਛਾਣਬੀਣ ਕੀਤੀ ਗਈ। ਇਸ ਕਾਰਵਾਈ ਨੂੰ ਅਸ਼ਵਨੀ ਕੁਮਾਰ ਦੀ ਨਸ਼ਾ ਤਸਕਰੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਵੀ ਮੈਡੀਕਲ ਸਟੋਰਾਂ ’ਤੇ ਸੀ. ਬੀ. ਆਈ. ਵਲੋਂ ਛਾਪੇਮਾਰੀ ਕੀਤੀ ਗਈ ਸੀ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੂੰ ਮਿਲੀ ਪਹਿਲੀ ਸਫਲਤਾ, ਟਿਮ ਸਾਈਫਰਟ 7 (6 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਐਸ.ਐਸ.ਪੀ. ਮਾਨਸਾ ਦਾ ਤਬਾਦਲਾ ਕੀਤਾ ਜਾਵੇ-ਭੀਮ ਸਿੰਘ