ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਕ੍ਰਾਈਸਟਚਰਚ ਵਿਖੇ ਖੇਡੇ ਜਾ ਰਹੇ ਦੂਜੇ ਟੀ-20 ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਨਿਊਜ਼ੀਲੈਂਡ ਦੀ ਟੀਮ ਨੇ 5 ਓਵਰਾਂ ਵਿਚ 2 ਵਿਕਟਾਂ ਦੇ ਨੁਕਸਾਨ ''ਤੇ 40 ਦੌੜਾਂ ਬਣਾ ਲਈਆਂ ਸਨ। ਸਲਾਮੀ ਬੱਲੇਬਾਜ਼ੀ ਫਿਨ ਐਲਨ 16 (12 ਗੇਂਦਾਂ) ਅਤੇ ਗਲੈਨ ਫਿਲਿਪਸ 9 (7 ਗੇਂਦਾਂ) ਦੌੜਾਂ ਬਣਾ ਕੇ ਖੇਡ ਰਹੇ ਸਨ।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - 5 ਓਵਰਾਂ ਬਾਅਦ ਨਿਊਜ਼ੀਲੈਂਡ 40/2
ਕ੍ਰਾਈਸਟਚਰਚ, 24 ਅਕਤੂਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਕ੍ਰਾਈਸਟਚਰਚ ਵਿਖੇ ਖੇਡੇ ਜਾ ਰਹੇ ਦੂਜੇ ਟੀ-20 ਮੈਚ ਵਿਚ ਟਾਸ ਹਾਰ...
ਅਜੀਤ ਡੈਸਕ
24-10-2026