24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਸਮਾਪਤ

ਚੰਡੀਗੜ੍ਹ, 24 ਅਕਤੂਬਰ - ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਸਮਾਪਤ ਹੋ ਗਈ ਹੈ। ਵਿੱਤ ਮੰਤਰੀ...

ਅਜੀਤ ਡੈਸਕ 24-10-2026

ਚੰਡੀਗੜ੍ਹ, 24 ਅਕਤੂਬਰ - ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਸਮਾਪਤ ਹੋ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਹਾ ਕਿ ਸਰਕਾਰ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੁੇ ਹੜਤਾਲ ਖ਼ਤਮ ਕਰ ਦਿੱਤੀ ਹੈ।

ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਦੂਜਾ ਟੀ-20 - ਭਾਰਤ ਨੂੰ ਮਿਲੀ ਤੀਜੀ ਸਫਲਤਾ, ਫਿਨ ਐਲਨ 16 (14 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਗਲਤ ਕਾਰੋਬਾਰ ਕਰਨ ਵਾਲੇ ਕਿਸੇ ਵੀ ਕੈਮਿਸਟ ਦਾ ਸਾਥ ਨਹੀਂ ਦਿੱਤਾ ਜਾਵੇਗਾ - ਐਸੋਸੀਏਸ਼ਨ