24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਕਾਸੋ ਅਪਰੇਸ਼ਨ ਦੌਰਾਨ 4 ਨਸ਼ਾ ਤਸਕਰ ਕਾਬੂ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 24 ਅਕਤੂਬਰ (ਹੀਰਾ ਸਿੰਘ ਮਾਂਗਟ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਜ਼ਿਲ੍ਹਾ ਬਟਾਲਾ...

ਅਜੀਤ ਡੈਸਕ 24-10-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 24 ਅਕਤੂਬਰ (ਹੀਰਾ ਸਿੰਘ ਮਾਂਗਟ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਐਸ.ਐਸ.ਪੀ. ਡਾਕਟਰ ਮਹਿਤਾਬ ਸਿੰਘ ਦੇ ਹੁਕਮਾਂ ਅਨੁਸਾਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਡੀ.ਐਸ. ਪੀ. ਜੋਗਾ ਸਿੰਘ ਦੀ ਅਗਵਾਈ ਹੇਠ ਅੱਜ ਸਰਹੱਦੀ ਇਲਾਕੇ ਅੰਦਰ ਚਲਾਏ ਗਏ ਕਾਸੋ ਅਪਰੇਸ਼ਨ ਦੌਰਾਨ 4 ਨਸ਼ਾ ਤਸਕਰਾਂ ਨੂੰ ਨਸ਼ੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਡੀ. ਐਸ. ਪੀ. ਜੋਗਾ ਸਿੰਘ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਤੇ ਵੱਖ-ਵੱਖ ਧਰਾਵਾਂ ਤਹਿਤ ਮੁਕਦਮੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਕੇਂਦਰੀ ਜ਼ੇਲ੍ਹ ਦੇ ਇਕ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਹੋਈ ਮੌਤ ਅਗਲੀ ਖ਼ਬਰ ਲੋਹੀਆਂ ਵਿਚ ਜ਼ੋਰਦਾਰ ਗੜੇਮਾਰੀ ਤੋਂ ਬਾਅਦ ਤੇਜ਼ ਮੀਂਹ