ਨਵੀਂ ਦਿੱਲੀ, 26 ਅਕਤੂਬਰ - ਸੰਸਦ ਭਵਨ ਕੰਪਲੈਕਸ ਵਿਚ ਸਥਿਤ 'ਸੰਵਿਧਾਨ ਸਦਨ' ਦੇ ਸੈਂਟਰਲ ਹਾਲ ਵਿਚ 12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਆਯੋਜਿਤ ਹੋਣ ਜਾ ਰਿਹਾ ਹੈ।ਦੋ ਦਿਨਾਂ ਤੱਕ ਚੱਲਣ ਵਾਲਾ ਇਹ ਫੋਰਮ 26 ਅਤੇ 27 ਅਕਤੂਬਰ ਨੂੰ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਸੰਸਦੀ ਆਗੂ ਇਕੱਠੇ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੌਕੇ 'ਤੇ ਸ਼ਿਰਕਤ ਕਰਨਗੇ ਅਤੇ ਆਏ ਹੋਏ ਵਫ਼ਦਾਂ ਦੇ ਆਗੂਆਂ ਨਾਲ ਮੁਲਾਕਾਤ ਕਰਨਗੇ।
ਬ੍ਰਿਕਸ ਸੰਸਦੀ ਫੋਰਮ ਵਿਚ ਸ਼ਾਮਿਲ ਹੋਣ ਲਈ, ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀ ਸੰਸਦ ਭਵਨ ਕੰਪਲੈਕਸ ਸਥਿਤ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿਖੇ ਪਹੁੰਚੇ।
ਤਾਜ਼ਾ ਖ਼ਬਰਾਂ
Free
12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ
ਨਵੀਂ ਦਿੱਲੀ, 26 ਅਕਤੂਬਰ - ਸੰਸਦ ਭਵਨ ਕੰਪਲੈਕਸ ਵਿਚ ਸਥਿਤ 'ਸੰਵਿਧਾਨ ਸਦਨ' ਦੇ ਸੈਂਟਰਲ ਹਾਲ ਵਿਚ 12ਵਾਂ ਬ੍ਰਿਕਸ ਸੰਸਦੀ
ਅਜੀਤ ਡੈਸਕ
26-10-2026