ਨਵੀਂ ਦਿੱਲੀ, 26 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਭਵਨ ਕੰਪਲੈਕਸ ਵਿਚ ਆਯੋਜਿਤ 12ਵੇਂ ਬ੍ਰਿਕਸ ਸੰਸਦੀ ਫੋਰਮ ਵਿਚ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀਆਂ ਦਾ ਸਵਾਗਤ ਕੀਤਾ।ਸੰਸਦ ਭਵਨ ਕੰਪਲੈਕਸ ਵਿਚ ਸਥਿਤ 'ਸੰਵਿਧਾਨ ਸਦਨ' ਦੇ ਸੈਂਟਰਲ ਹਾਲ ਵਿਚ 12ਵਾਂ ਬ੍ਰਿਕਸ ਸੰਸਦੀ ਫੋਰਮ ਅੱਜ ਆਯੋਜਿਤ ਹੋਣ ਜਾ ਰਿਹਾ ਹੈ।ਦੋ ਦਿਨਾਂ ਤੱਕ ਚੱਲਣ ਵਾਲੇ ਫੋਰਮ ਵਿਚ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਸੰਸਦੀ ਆਗੂ ਇਕੱਠੇ ਹੋਣਗੇ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਮੰਤਰੀ ਮੋਦੀ ਨੇ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀਆਂ ਦਾ ਕੀਤਾ ਸਵਾਗਤ
ਨਵੀਂ ਦਿੱਲੀ, 26 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਭਵਨ ਕੰਪਲੈਕਸ ਵਿਚ ਆਯੋਜਿਤ 12ਵੇਂ ਬ੍ਰਿਕਸ ਸੰਸਦੀ ਫੋਰਮ ਵਿਚ ਬ੍ਰਿਕਸ ਦੇ ਮੈਂਬਰ ਅਤੇ ਭਾਈਵਾਲ ਦੇਸ਼ਾਂ ਦੇ ਪ੍ਰਤੀਨਿਧੀਆਂ...
ਅਜੀਤ ਡੈਸਕ
26-10-2026