26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਾਕਿਸਤਾਨ ਤੋਂ ਗੁਰਧਾਮ ਯਾਤਰਾ ਲਈ ਅੰਮ੍ਰਿਤਸਰ ਪੁੱਜੇ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਸ਼੍ਰੋਮਣੀ ਕਮੇਟੀ ਵਲੋਂ ਸਵਾਗਤ

ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)- ਪਾਕਿਸਤਾਨ ਵੱਸਦੇ ਸਿੱਖ ਸ਼ਰਧਾਲੂਆਂ ਦਾ ਗੁਰਧਾਮ ਦਰਸ਼ਨਾਂ ਲਈ ਭਾਰਤ....

ਅਜੀਤ ਡੈਸਕ 26-10-2026

ਅੰਮ੍ਰਿਤਸਰ, 26 ਅਕਤੂਬਰ (ਜਸਵੰਤ ਸਿੰਘ ਜੱਸ)- ਪਾਕਿਸਤਾਨ ਵੱਸਦੇ ਸਿੱਖ ਸ਼ਰਧਾਲੂਆਂ ਦਾ ਗੁਰਧਾਮ ਦਰਸ਼ਨਾਂ ਲਈ ਭਾਰਤ ਆਇਆ ਜੱਥਾ ਅੱਜ ਦੇਰ ਸ਼ਾਮ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ ਜਿੱਥੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ ਵਲੋਂ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਸ ਜਥੇ ਦੀ ਅਗਵਾਈ ਪਾਕਿਸਤਾਨੀ ਸਿੱਖ ਸਰਦਾਰ ਪਪਿੰਦਰ ਸਿੰਘ ਕਰ ਰਹੇ ਹਨ। ਜੱਥੇ ਵਲੋਂ ਕੱਲ੍ਹ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ ਜਾਣਗੇ।

ਪਿਛਲੀ ਖ਼ਬਰ ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਦੇ ਪੁੱਤਰ ਰਾਜ ਬਲਵਿੰਦਰ ਸਿੰਘ ਮਰਾੜ੍ਹ ਕਾਂਗਰਸ...