ਭੁਲੱਥ, (ਕਪੂਰਥਲਾ), 27 ਅਕਤੂਬਰ (ਮੇਹਰ ਚੰਦ ਸਿੱਧੂ)- ਸਕੂਲ ਬੱਸ ਦੀ ਜ਼ੋਰਦਾਰ ਟੱਕਰ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰ ਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਅੰਮ੍ਰਿਤਸਰ, ਜੋ ਕਿ ਕੁਝ ਦਿਨ ਪਹਿਲਾਂ ਆਪਣੇ ਨਾਨਕੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਆਇਆ ਹੋਇਆ ਸੀ , ਅੱਜ ਜਦੋਂ ਸਵੇਰੇ 7 ਵਜੇ ਆਪਣੇ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਅੰਮ੍ਰਿਤਸਰ ਨੂੰ ਜਾ ਰਿਹਾ ਸੀ , ਤਾਂ ਰਾਏਪੁਰ ਪੀਰ ਬਖਸ਼ ਵਾਲਾ ਤੋਂ ਥੋੜੀ ਦੂਰੀ ’ਤੇ ਪੈਂਦੇ ਪਿੰਡ ਸੈਂਤਪੁਰ ਦੇ ਨਜ਼ਦੀਕ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਇਕ ਸਕੂਲ ਬੱਸ ਦੀ ਜ਼ੋਰਦਾਰ ਟੱਕਰ ਲੱਗਣ ਕਰਕੇ ਮੋਟਰਸਾਈਕਲ ਸਵਾਰ ਨੌਜਵਾਨ ਅਮਰਪ੍ਰੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ।
ਤਾਜ਼ਾ ਖ਼ਬਰਾਂ
Free
ਸਕੂਲ ਬੱਸ ਨਾਲ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
ਭੁਲੱਥ, (ਕਪੂਰਥਲਾ), 27 ਅਕਤੂਬਰ (ਮੇਹਰ ਚੰਦ ਸਿੱਧੂ)- ਸਕੂਲ ਬੱਸ ਦੀ ਜ਼ੋਰਦਾਰ ਟੱਕਰ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰ ਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਅੰਮ੍ਰਿਤਸਰ, ਜੋ ਕਿ ਕੁਝ ਦਿਨ ਪਹਿਲਾਂ ਆਪਣੇ ਨਾਨਕੇ ਪਿੰਡ ਰਾਏਪੁਰ ਪੀਰ ਬਖਸ਼ ਵਾਲਾ ਵਿਖੇ ਆਇਆ ਹੋਇਆ ਸੀ
ਅਜੀਤ ਡੈਸਕ
27-10-2026