27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਮੈਂ ਕਾਂਗਰਸੀ ਹਾਂ ਤੇ ਕਾਂਗਰਸੀ ਹੀ ਮਰਾਂਗਾ - ਭਾਜਪਾ 'ਚ ਜਾਣ ਦੀਆਂ ਚਰਚਾਵਾਂ 'ਤੇ ਰਾਣਾ ਗੁਰਜੀਤ ਸਿੰਘ

ਚੰਡੀਗੜ੍ਹ, 27 ਅਕਤੂਬਰ - ਭਾਜਪਾ 'ਚ ਜਾਣ ਦੀਆਂ ਚਰਚਾਵਾਂ 'ਤੇ ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਭੜਕ...

ਅਜੀਤ ਡੈਸਕ 27-10-2026

ਚੰਡੀਗੜ੍ਹ, 27 ਅਕਤੂਬਰ - ਭਾਜਪਾ 'ਚ ਜਾਣ ਦੀਆਂ ਚਰਚਾਵਾਂ 'ਤੇ ਕਪੂਰਥਲਾ ਤੋਂ ਕਾਂਗਰਸ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਭੜਕ ਉੱਠੇ। ਉਨ੍ਹਾਂ ਕਿਹਾ ਕਿ ਮੈਂ ਕਾਂਗਰਸੀ ਹਾਂ ਤੇ ਕਾਂਗਰਸੀ ਹੀ ਮਰਾਂਗਾ। ਮੈਂ ਕੋਈ ਪਾਰਟੀ ਛੱਡ ਕਾਂਗਰਸ ਵਿਚ ਨਹੀਂ ਆਇਆ, ਮੈਂ ਕਾਂਗਰਸ ਦਾ ਸਿਪਾਹੀ ਹਾਂ। 

ਪਿਛਲੀ ਖ਼ਬਰ ਕਾਂਗਰਸ ਵਿਧਾਇਕਾਂ ਵਲੋਂ ਵਿਧਾਨ ਸਭਾ ਗੈਲਰੀ ਚ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੀ ਆਖ਼ਰੀ ਦਿਨ ਦੀ ਕਾਰਵਾਈ ਹੋਈ ਸ਼ੁਰੂ