27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਏਸ਼ੀਅਨ ਚੈਂਪੀਅਨਜ਼ ਟਰਾਫੀ ਉਦਘਾਟਨੀ ਮੁਕਾਬਲਾ - ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਖਿਡਾਰੀਆਂ ਨਾਲ ਕੀਤੀ ਜਾਣ ਪਹਿਚਾਣ

ਜਲੰਧਰ, 27 ਅਕਤੂਬਰ - 'ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026' ਦਾ ਉਦਘਾਟਨੀ ਮੁਕਾਬਲਾ ਚੀਨ ਅਤੇ ਮਲੇਸ਼ੀਆ ਵਿਚਕਾਰ ਹੋਣ ਜਾ...

ਅਜੀਤ ਡੈਸਕ 27-10-2026

ਜਲੰਧਰ, 27 ਅਕਤੂਬਰ - 'ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026' ਦਾ ਉਦਘਾਟਨੀ ਮੁਕਾਬਲਾ ਚੀਨ ਅਤੇ ਮਲੇਸ਼ੀਆ ਵਿਚਕਾਰ ਹੋਣ ਜਾ ਰਿਹਾ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਖਿਡਾਰੀਆਂ ਨਾਲ ਜਾਣ ਪਹਿਾਣ ਕੀਤੀ। ਇਸ ਮੌਕੇ ਭੋਲਾ ਨਾਥ ਸਿੰਘ, ਉਪ-ਪ੍ਰਧਾਨ, ਏਸ਼ੀਅਨ ਹਾਕੀ ਫੈਡਰੇਸ਼ਨ ਅਤੇ ਸਕੱਤਰ ਜਨਰਲ, ਹਾਕੀ ਇੰਡੀਆ;  ਨਿਤਿਨ ਕੋਹਲੀ, ਪ੍ਰਧਾਨ, ਹਾਕੀ ਪੰਜਾਬ; ਅਭਿਜੀਤ ਕਪਲਿਸ਼, ਆਈ.ਏ.ਐਸ., ਡਾਇਰੈਕਟਰ, ਖੇਡ ਵਿਭਾਗ, ਪੰਜਾਬ, ਸੁਰਿੰਦਰ ਸਿੰਘ, ਪੀ.ਸੀ.ਐਸ., ਕਮਿਸ਼ਨਰ, ਨਗਰ ਨਿਗਮ ਜਲੰਧਰ,,  ਕਮਾਂਡਰ ਆਰ. ਕੇ. ਸ੍ਰੀਵਾਸਤਵ, ਡਾਇਰੈਕਟਰ ਜਨਰਲ, ਹਾਕੀ ਇੰਡੀਆ ਵੀ ਮੌਜੂਦ ਸਨ।

 

ਪਿਛਲੀ ਖ਼ਬਰ ਸਰਹੱਦੀ ਪਿੰਡ ਸਾਰੰਗੜਾ 'ਚ ਪੁਰਾਣੀ ਰੰਜਿਸ਼ ਕਾਰਨ ਘਰਾਂ 'ਤੇ ਹਮਲਾ, ਗੋਲੀਆਂ ਚੱਲਣ ਦੇ ਲੱਗੇ ਦੋਸ਼ ਅਗਲੀ ਖ਼ਬਰ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਉਠਾਇਆ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਦਾ ਮੁੱਦਾ