ਡੇਰਾ ਬਾਬਾ ਨਾਨਕ, 28 ਅਕਤੂਬਰ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਦਿਨ ਦਿਹਾੜੇ ਦਾਣਾ ਮੰਡੀ ਡੇਰਾ ਬਾਬਾ ਨਾਨਕ ਵਿਖੇ ਆੜਤੀ ਉਪਰ ਫਿਰ ਚੱਲੀਆਂ ਗੋਲੀਆਂ ਚੱਲੀਆਂ ਪਰ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ। ਆੜ੍ਹਤੀ ਵਲੋਂ ਜਵਾਬੀ ਫਾਇਰਿੰਗ ਵਿਚ ਚਲਾਈਆਂ ਗਈਆਂ ਗੋਲੀਆਂ ਕਾਰਨ ਉਕਤ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵਲੋਂ ਲੋਕਾਂ ਦੇ ਸਹਿਯੋਗ ਨਾਲ ਦੋ ਹਮਲਾਵਰਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਜਦਕਿ ਇਕ ਫਰਾਰ ਹੋ ਗਿਆ ਹੈ।
ਤਾਜ਼ਾ ਖ਼ਬਰਾਂ
Free
ਡੇਰਾ ਬਾਬਾ ਨਾਨਕ ’ਚ ਫਿਰ ਚੱਲੀਆਂ ਗੋਲੀਆਂ, ਆੜਤੀ ’ਤੇ ਹੋਈ ਗੋਲੀਬਾਰੀ
ਡੇਰਾ ਬਾਬਾ ਨਾਨਕ, 28 ਅਕਤੂਬਰ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਦਿਨ ਦਿਹਾੜੇ ਦਾਣਾ ਮੰਡੀ ਡੇਰਾ ਬਾਬਾ ਨਾਨਕ ਵਿਖੇ ਆੜਤੀ ਉਪਰ ਫਿਰ ਚੱਲੀਆਂ ਗੋਲੀਆਂ ਚੱਲੀਆਂ ਪਰ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ।
ਅਜੀਤ ਡੈਸਕ
28-10-2026