ਚੰਡੀਗੜ੍ਹ, 28 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਰੁਣ ਰਾਏ ਨੂੰ ਪਾਰਟੀ ਦਾ ਵਿਧਾਨ ਸਭਾ ਹਲਕਾ ਕਰਤਾਰਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਐਕਸ 'ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਨੌਜਵਾਨ ਅਤੇ ਮਿਹਨਤੀ ਅਕਾਲੀ ਵਰਕਰ ਤਰੁਣ ਰਾਏ ਨੂੰ ਕਰਤਾਰਪੁਰ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰਕੇ ਖੁਸ਼ੀ ਹੋ ਰਹੀ ਹੈ।
ਇਲਾਕੇ ਵਿਚ ਮਜ਼ਬੂਤ ਜੜ੍ਹਾਂ ਦੇ ਨਾਲ, ਮੈਨੂੰ ਵਿਸ਼ਵਾਸ ਹੈ ਕਿ ਉਹ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਵਾਹ ਲਾਉਣਗੇ।
ਤਾਜ਼ਾ ਖ਼ਬਰਾਂ
Free
ਤਰੁਣ ਰਾਏ ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੰਚਾਰਜ ਨਿਯੁਕਤ
ਚੰਡੀਗੜ੍ਹ, 28 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਰੁਣ ਰਾਏ ਨੂੰ ਪਾਰਟੀ ਦਾ ਵਿਧਾਨ ਸਭਾ ਹਲਕਾ...
ਅਜੀਤ ਡੈਸਕ
28-10-2026