28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਚ ਜਿੱਤ ਦਾ ਝੰਡਾ ਲਹਿਰਾਉਣਗੇ ਦੇਸ਼ ਅਤੇ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਸਾਡੇ ਹਾਕੀ ਖਿਡਾਰੀ - ਭਗਵੰਤ ਮਾਨ

ਚੰਡੀਗੜ੍ਹ, 29 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਬੀਤੇ ਦਿਨ ਸ਼ੁਰੂ ਹੋਈ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026...

ਅਜੀਤ ਡੈਸਕ 28-10-2026

ਚੰਡੀਗੜ੍ਹ, 29 ਅਕਤੂਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ, ਬੀਤੇ ਦਿਨ ਸ਼ੁਰੂ ਹੋਈ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਵਿਚ ਦੇਸ਼ ਅਤੇ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਸਾਡੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ…ਪੰਜਾਬ ਦੇ ਗੱਭਰੂਆਂ ਦਾ ਜਜ਼ਬਾ ਦੇਖ ਕੇ ਯਕੀਨ ਹੈ ਕਿ ਉਹ ਮੈਦਾਨ 'ਚ ਆਪਣਾ ਸਰਵੋਤਮ ਪ੍ਰਦਰਸ਼ਨ ਦੇਣਗੇ ਅਤੇ ਜਿੱਤ ਦਾ ਝੰਡਾ ਲਹਿਰਾਉਣਗੇ।

 

ਪਿਛਲੀ ਖ਼ਬਰ 18 ਸਾਲਾ ਕਾਜਲ ਢੋਚਕ ਨੇ ਰਚਿਆ ਇਤਿਹਾਸ, ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਵਿਚ ਜਿੱਤਿਆ ਚਾਂਦੀ ਦਾ ਤਗਮਾ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਮੁਲਾਜ਼ਮਾਂ ਦੇ ਡੀ.ਏ. 'ਚ 3 ਫ਼ੀਸਦੀ ਵਾਧਾ