ਡੋਡਾ (ਜੰਮੂ-ਕਸ਼ਮੀਰ), 28 ਅਕਤੂਬਰ - ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਨਲਵਾ ਵਿਚ ਘਾਟ ਰੋਡ 'ਤੇ ਸਥਿਤ ਜੰਗਲਾਤ ਵਿਭਾਗ ਦੀ ਨਰਸਰੀ ਵਿਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਟੈਂਡਰ ਤੁਰੰਤ ਮੌਕੇ 'ਤੇ ਪਹੁੰਚ ਗਏ। ਡੋਡਾ ਫਾਇਰ ਸਟੇਸ਼ਨ ਇੰਚਾਰਜ ਦੇ ਅਨੁਸਾਰ, ਇਹ ਜੰਗਲ ਦੀ ਅੱਗ ਹੈ ਅਤੇ ਉਨ੍ਹਾਂ ਦੀ ਟੀਮ ਇਸ 'ਤੇ ਕਾਬੂ ਪਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ। ਇਹ ਰਾਹਤ ਦੀ ਗੱਲ ਹੈ ਕਿ ਇਸ ਘਟਨਾ ਵਿਚ ਹੁਣ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।ਨਰਸਰੀ ਵਿੱਚ ਅੱਗ ਲੱਗਣ ਦਾ ਸਹੀ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।
ਤਾਜ਼ਾ ਖ਼ਬਰਾਂ
Free
ਜੰਮੂ-ਕਸ਼ਮੀਰ - ਜੰਗਲਾਤ ਵਿਭਾਗ ਦੀ ਨਰਸਰੀ ਚ ਲੱਗੀ ਭਿਆਨਕ ਅੱਗ
ਡੋਡਾ (ਜੰਮੂ-ਕਸ਼ਮੀਰ), 28 ਅਕਤੂਬਰ - ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਨਲਵਾ ਵਿਚ ਘਾਟ ਰੋਡ 'ਤੇ ਸਥਿਤ ਜੰਗਲਾਤ ਵਿਭਾਗ ਦੀ ਨਰਸਰੀ...
ਅਜੀਤ ਡੈਸਕ
28-10-2026