29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੁਲਿਸ ਧੱਕੇਸ਼ਾਹੀ ਖਿਲਾਫ਼ ਐਮ.ਪੀ. ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀਆਂ ਵਲੋਂ ਥਾਣੇ ਦਾ ਘਿਰਾਓ

ਕਲਾਨੌਰ (ਗੁਰਦਾਸਪੁਰ), 29 ਅਕਤੂਬਰ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੁਲਿਸ ਥਾਣਾ ਕਲਾਨੌਰ ਦਾ ਅੱਜ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਾਂਗਰਸੀਆਂ ਵਲੋਂ ਘਿਰਾਓ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 29-10-2026

ਪਿਛਲੀ ਖ਼ਬਰ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ ਅਗਲੀ ਖ਼ਬਰ ਉੱਤਰਾਖੰਡ - ਸ਼੍ਰੀ ਕੇਦਾਰਨਾਥ ਧਾਮ ਵਿਚ ਬਰਫ਼ਬਾਰੀ ਕਾਰਨ ਤਾਪਮਾਨ ਚ ਗਿਰਾਵਟ