ਮਾਨਸਾ, 30 ਅਕਤੂਬਰ (ਗੁਰਚੇਤ ਸਿੰਘ ਫਤਿਹਵਾਲੀਆ)- ਪਰਵਿੰਦਰ ਸਿੰਘ ਝੋਟਾ ਲਈ ਬਣੀ ਇਨਸਾਫ਼ ਐਕਸ਼ਨ ਕਮੇਟੀ ਵਲੋਂ ਇਨਸਾਫ਼ ਐਕਸ਼ਨ ਕਮੇਟੀ ਵਲੋਂ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਵੱਖ ਵੱਖ ਰਾਜਨੀਤਕ ਸਮਾਜਕ ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਮੀਟਿੰਗ ਜਾਰੀ ਹੈ।
ਤਾਜ਼ਾ ਖ਼ਬਰਾਂ
Free
ਝੋਟਾ ਇਨਸਾਫ਼ ਐਕਸ਼ਨ ਕਮੇਟੀ ਦੀ ਮੀਟਿੰਗ ਜਾਰੀ
ਮਾਨਸਾ, 30 ਅਕਤੂਬਰ (ਗੁਰਚੇਤ ਸਿੰਘ ਫਤਿਹਵਾਲੀਆ)- ਪਰਵਿੰਦਰ ਸਿੰਘ ਝੋਟਾ ਲਈ ਬਣੀ ਇਨਸਾਫ਼ ਐਕਸ਼ਨ ਕਮੇਟੀ ਵਲੋਂ ਇਨਸਾਫ਼ ਐਕਸ਼ਨ ਕਮੇਟੀ ਵਲੋਂ ਸਥਾਨਕ ਵਿਸ਼ਵਕਰਮਾ ਭਵਨ ਵਿਖੇ ਵੱਖ ਵੱਖ ਰਾਜਨੀਤਕ ਸਮਾਜਕ ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਮੀਟਿੰਗ ਜਾਰੀ ਹੈ।
ਅਜੀਤ ਡੈਸਕ
30-10-2026