ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅੱਜ ਇੱਥੇ ਹੋਈ ਇਕੱਤਰਤਾ ਦੌਰਾਨ ਲਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ
ਅੰਮ੍ਰਿਤਸਰ, 30 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ।
ਅਜੀਤ ਡੈਸਕ
30-10-2026