31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ

ਨਵੀਂ ਦਿੱਲੀ, 31 ਅਕਤੂਬਰ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ...

ਅਜੀਤ ਡੈਸਕ 31-10-2026

ਨਵੀਂ ਦਿੱਲੀ, 31 ਅਕਤੂਬਰ - ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ 'ਤੇ 'ਇੰਦਰਾ ਗਾਂਧੀ ਮੈਮੋਰੀਅਲ' ਵਿਖੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪਿਛਲੀ ਖ਼ਬਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਹਥਿਆਰਾਂ ਸਣੇ ਤਿੰਨ ਮੁਲਜ਼ਮ ਗ੍ਰਿਫਤਾਰ ਅਗਲੀ ਖ਼ਬਰ ਗੁਜਰਾਤ - ਪ੍ਰਧਾਨ ਮੰਤਰੀ ਮੋਦੀ ਨੇ 400 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਰੱਖਿਆ ਨੀਂਹ...