31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਹਥਿਆਰਾਂ ਸਣੇ ਤਿੰਨ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ, 31 ਅਕਤੂਬਰ - ਡੀ.ਜੀ.ਪੀ. ਦਫ਼ਤਰ ਵਲੋਂ ਐਕਸ 'ਤੇ ਪਾਈ ਪੋਸਟ ਅਨੁਸਾਰ ਇਕ ਵੱਡੀ ਸਫਲਤਾ ਵਿਚ, ਪਟਿਆਲਾ ਪੁਲਿਸ ਨੇ...

ਅਜੀਤ ਡੈਸਕ 31-10-2026

ਚੰਡੀਗੜ੍ਹ, 31 ਅਕਤੂਬਰ - ਡੀ.ਜੀ.ਪੀ. ਦਫ਼ਤਰ ਵਲੋਂ ਐਕਸ 'ਤੇ ਪਾਈ ਪੋਸਟ ਅਨੁਸਾਰ ਇਕ ਵੱਡੀ ਸਫਲਤਾ ਵਿਚ, ਪਟਿਆਲਾ ਪੁਲਿਸ ਨੇ ਇਕ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਅਤੇ ਨੌਂ .32-ਕੈਲੀਬਰ ਪਿਸਤੌਲ, 10 ਜ਼ਿੰਦਾ ਕਾਰਤੂਸ, 16 ਮੈਗਜ਼ੀਨ ਬਰਾਮਦ ਕੀਤੇ ਹਨ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਹਥਿਆਰ ਕਥਿਤ ਤੌਰ 'ਤੇ ਮੱਧ ਪ੍ਰਦੇਸ਼ ਤੋਂ ਖ਼ਰੀਦੇ ਗਏ ਸਨ।ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਵਿਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਅੱਗੇ ਅਤੇ ਪਿੱਛੇ ਸੰਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਮਨਾਈ ਗਈ ਸ਼ਹੀਦ ਭਾਈ ਬੇਅੰਤ ਸਿੰਘ ਦੀ ਬਰਸੀ ਅਗਲੀ ਖ਼ਬਰ ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ