31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸੇਵਾਮੁਕਤ ਹੋ ਰਹੇ ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਵਲੋਂ ਨੈਸ਼ਨਲ ਵਾਰ ਮੈਮੋਰੀਅਲ 'ਤੇ ਸ਼ਰਧਾ ਦੇ ਫੁੱਲ ਭੇਟ

ਨਵੀਂ ਦਿੱਲੀ, 31 ਅਕਤੂਬਰ - ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੂੰ ਕਮਾਂਡ ਸੌਂਪਣ ਤੋਂ ਪਹਿਲਾਂ, ਸੇਵਾਮੁਕਤ ਹੋ ਰਹੇ ਏਅਰ ਸਟਾਫ਼ ਮੁਖੀ, ਏਅਰ ਚੀਫ਼ ਮਾਰਸ਼ਲ...

ਅਜੀਤ ਡੈਸਕ 31-10-2026

ਨਵੀਂ ਦਿੱਲੀ, 31 ਅਕਤੂਬਰ - ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੂੰ ਕਮਾਂਡ ਸੌਂਪਣ ਤੋਂ ਪਹਿਲਾਂ, ਸੇਵਾਮੁਕਤ ਹੋ ਰਹੇ ਏਅਰ ਸਟਾਫ਼ ਮੁਖੀ, ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਨੈਸ਼ਨਲ ਵਾਰ ਮੈਮੋਰੀਅਲ (ਰਾਸ਼ਟਰੀ ਜੰਗੀ ਸਮਾਰਕ) 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

 

ਪਿਛਲੀ ਖ਼ਬਰ ਵਿਦੇਸ਼ ਜਾਣ ਲਈ ਮੋਟਰ ਸਾਇਕਲ ਤੇ ਮੈਡੀਕਲ ਕਰਵਾਉਣ ਜਾ ਰਹੇ ਵਿਅਕਤੀ ਦੀ ਅਚਾਨਕ ਡਿੱਗਣ ਕਾਰਨ ਮੌਤ ਅਗਲੀ ਖ਼ਬਰ ਏਅਰ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਹੋਣਗੇ ਨਵੇਂ ਹਵਾਈ ਸੈਨਾ ਮੁਖੀ, ਅੱਜ ਸੰਭਾਲਣਗੇ ਅਹੁਦਾ