01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਵੀ 'ਆਪ' ਤੋਂ ਦਿੱਤਾ ਅਸਤੀਫ਼ਾ

ਸਮਾਣਾ (ਪਟਿਆਲਾ), 1 ਨਵੰਬਰ (ਸਾਹਿਬ ਸਿੰਘ) - ਹਲਕਾ ਸਮਾਣਾ ਦੀ ਸਿਆਸਤ ਵਿਚ ਵੱਡਾ ਧਮਾਕਾ ਕਰਦਿਆਂ 'ਆਪ' ਦੇ ਵਿਧਾਇਕ...

ਅਜੀਤ ਡੈਸਕ 01-11-2026

ਸਮਾਣਾ (ਪਟਿਆਲਾ), 1 ਨਵੰਬਰ (ਸਾਹਿਬ ਸਿੰਘ) - ਹਲਕਾ ਸਮਾਣਾ ਦੀ ਸਿਆਸਤ ਵਿਚ ਵੱਡਾ ਧਮਾਕਾ ਕਰਦਿਆਂ 'ਆਪ' ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਪੁਸ਼ਟੀ ਕਰਦਿਆਂ  ਚੇਤਨ ਸਿੰਘ  ਜੌੜਾਮਾਜਰਾ ਨੇ ਆਖਿਆ ਕਿ ਪਾਰਟੀ ਨੇ ਪਾਰਟੀ ਦੇ ਹੀ ਵਿਰੋਧੀ ਰਹੇ ਸੁਰਜੀਤ ਸਿੰਘ ਰੱਖੜਾ ਨੂੰ ਇੰਚਾਰਜ ਲਗਾ ਕੇ ਪਾਰਟੀ ਦੇ ਟਕਸਾਲੀ ਵਲੰਟੀਅਰਜ਼ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ।

ਪਿਛਲੀ ਖ਼ਬਰ ਘੁਮਾਣ ਦੇ ਨਜ਼ਦੀਕ ਪਿੰਡ ਲੱਧਾ ਮੁੰਡਾ ਵਿਖੇ ਚੱਲੀਆਂ ਗੋਲੀਆਂ ਅਗਲੀ ਖ਼ਬਰ ਭਾਰਤ ਨਿਊਜ਼ੀਲੈਂਡ 5ਵਾਂ ਟੀ-20 - 5 ਓਵਰਾਂ ਬਾਅਦ ਭਾਰਤ 37/2