01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਵਾਂ ਦੀਆਂ ਸਤਿਕਾਰ ਯੋਜਨਾ ਤਹਿਤ ਮਹਿਲਾ ਸਖੀਆਂ ਦਾ ਵਿਸ਼ੇਸ਼ ਸਨਮਾਨ

ਚੋਗਾਵਾਂ/ ਅੰਮ੍ਰਿਤਸਰ, 1 ਨਵੰਬਰ (ਗੁਰਵਿੰਦਰ ਸਿੰਘ ਕਲਸੀ)-'ਮਾਵਾਂ ਦੀਆਂ ਸਤਿਕਾਰ ਯੋਜਨਾ' ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਮਹਿਲਾ ਸਖੀਆਂ ਨੂੰ ਸਨਮਾਨਿਤ ਕਰਨ...

ਅਜੀਤ ਡੈਸਕ 01-11-2026

ਚੋਗਾਵਾਂ/ ਅੰਮ੍ਰਿਤਸਰ, 1 ਨਵੰਬਰ (ਗੁਰਵਿੰਦਰ ਸਿੰਘ ਕਲਸੀ)-'ਮਾਵਾਂ ਦੀਆਂ ਸਤਿਕਾਰ ਯੋਜਨਾ' ਵਿੱਚ ਅਹਿਮ ਯੋਗਦਾਨ ਪਾਉਣ ਵਾਲੀਆਂ ਮਹਿਲਾ ਸਖੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਪਿੰਡ ਛੰਨ ਕੋਹਾਲੀ ਵਿਖੇ ਵਾਈਸ ਚੇਅਰਮੈਨ ਤਰਸੇਮ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹਲਕਾ ਇੰਚਾਰਜ ਸੋਨੀਆ ਮਾਨ ਅਤੇ ਮਹਿਲਾ ਕੋਆਰਡੀਨੇਟਰ ਰਵਲੀਨ ਸੰਧੂ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ।

ਪਿਛਲੀ ਖ਼ਬਰ ਸੋਨੀਆ, ਰਾਹੁਲ, ਪ੍ਰਿਅੰਕਾ, ਅਖਿਲੇਸ਼ ਯਾਦਵ ਸਮੇਤ ਇੰਡੀਆ ਗੱਠਜੋੜ ਦੇ ਆਗੂ ਰੈਲੀ ਲਈ ਪਹੁੰਚ ਚੁੱਕੇ ਹਨ ਰਾਮਲੀਲਾ ਮੈਦਾਨ ਚ ਅਗਲੀ ਖ਼ਬਰ ਇੰਡੀਆ ਗੱਠਜੋੜ ਵਲੋਂ ਅੱਜ ਕੀਤੀ ਜਾ ਰਹੀ ਰੈਲੀ ਦੀ ਸਖ਼ਤ ਨਿਖੇਧੀ ਕਰਦਾ ਹਾਂ - ਅਮਿਤ ਸ਼ਾਹ