ਨਵੀਂ ਦਿੱਲੀ, 1 ਨਵੰਬਰ - ਇੰਡੀਆ ਗੱਠਜੋੜ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੇ ਐਸਆਈਆਰ ਵਿਰੁੱਧ ਰਾਮਲੀਲ੍ਹਾ ਮੈਦਾਨ ਵਿਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਅਖਿਲੇਸ਼ ਯਾਦਵ ਸਮੇਤ ਇੰਡੀਆ ਗੱਠਜੋੜ ਦੇ ਆਗੂ ਰੈਲੀ ਲਈ ਰਾਮਲੀਲਾ ਮੈਦਾਨ ਵਿਚ ਪਹੁੰਚ ਚੁੱਕੇ ਹਨ।
ਤਾਜ਼ਾ ਖ਼ਬਰਾਂ
Free
ਸੋਨੀਆ, ਰਾਹੁਲ, ਪ੍ਰਿਅੰਕਾ, ਅਖਿਲੇਸ਼ ਯਾਦਵ ਸਮੇਤ ਇੰਡੀਆ ਗੱਠਜੋੜ ਦੇ ਆਗੂ ਰੈਲੀ ਲਈ ਪਹੁੰਚ ਚੁੱਕੇ ਹਨ ਰਾਮਲੀਲਾ ਮੈਦਾਨ ਚ
ਨਵੀਂ ਦਿੱਲੀ, 1 ਨਵੰਬਰ - ਇੰਡੀਆ ਗੱਠਜੋੜ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੇ ਐਸਆਈਆਰ ਵਿਰੁੱਧ ਰਾਮਲੀਲ੍ਹਾ ਮੈਦਾਨ ਵਿਚ...
ਅਜੀਤ ਡੈਸਕ
01-11-2026