02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਫਲੋਰੀਡਾ ਵਿਚ ਲੀਅਰਜੈੱਟ ਜਹਾਜ਼ ਹਾਦਸਾਗ੍ਰਸਤ, ਸਵਾਰ 9 ਲੋਕਾਂ ਦੀ ਮੌਤ

ਫਲੋਰੀਡਾ, 2 ਨਵੰਬਰ (ਇੰਟ)-ਅਮਰੀਕਾ ਦੇ ਫਲੋਰੀਡਾ ਵਿਚ ਇਕ ਲੀਅਰਜੈੱਟ ਜਹਾਜ਼ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ ਅਤੇ ਉਹ ਅੱਗ ਦੇ ਗੋਲੇ ਵਿਚ ਤਬਦੀਲ...

ਅਜੀਤ ਡੈਸਕ 02-11-2026

ਫਲੋਰੀਡਾ, 2 ਨਵੰਬਰ (ਇੰਟ)-ਅਮਰੀਕਾ ਦੇ ਫਲੋਰੀਡਾ ਵਿਚ ਇਕ ਲੀਅਰਜੈੱਟ ਜਹਾਜ਼ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ ਅਤੇ ਉਹ ਅੱਗ ਦੇ ਗੋਲੇ ਵਿਚ ਤਬਦੀਲ ਹੋ ਗਿਆ।

ਇਸ ਦਰਦਨਾਕ ਹਾਦਸੇ ਵਿਚ ਜਹਾਜ਼ ਵਿਚ ਸਵਾਰ ਸਾਰੇ 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਚਾਅ ਅਤੇ ਐਮਰਜੈਂਸੀ ਟੀਮਾਂ ਮੌਕੇ ’ਤੇ ਪਹੁੰਚੀਆਂ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੇ ਜਾਣ ਦੀ ਉਮੀਦ ਹੈ। 

ਅਗਲੀ ਖ਼ਬਰ ਪੰਜਾਬ ਸਰਕਾਰ ਨੇ ਨਿੱਘੀ ਮਹਿਮਾਨ ਨਿਵਾਜ਼ੀ ਦੇ ਵਿਸ਼ਵ ਪੱਧਰੀ ਪ੍ਰਬੰਧ ਯਕੀਨੀ ਬਣਾਏ