02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਹੋਇਆ ਮਨਜ਼ੂਰ

ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਹੋਇਆ ਮਨਜ਼ੂਰ

ਅਜੀਤ ਡੈਸਕ 02-11-2026

ਚੰਡੀਗੜ੍ਹ, 2 ਨਵੰਬਰ- ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਹੋਇਆ ਮਨਜ਼ੂਰ ਕਰ ਲਿਆ ਗਿਆ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕੀਤਾ ਹੈ। ਕੁੰਵਰ ਵਿਜੇ ਪ੍ਰਤਾਪ ਅੱਜ ਹੀ ਵਿਧਾਇਕ ਛੱਡ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। 

ਪਿਛਲੀ ਖ਼ਬਰ ਹਰਮੀਤ ਸਿੰਘ ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਰਾਜਨਾਥ ਸਿੰਘ ਨੇ ਹਵਾਈ ਸੈਨਾ ਦੇ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨਾਲ ਕੀਤੀ ਮੁਲਾਕਾਤ