ਖਡੂਰ ਸਾਹਿਬ, 2 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਵਿਖੇ ਦਿਨ ਦਿਹਾੜੇ ਇਕ 21 ਸਾਲਾ ਨੌਜਵਾਨ ਸੁਖਕੀਰਤ ਸਿੰਘ ਕਿਟੂ ਦਾ ਕਿਰਚਾਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਡੀ. ਐਸ. ਪੀ. ਹਰਿੰਦਰ ਸਿੰਘ ਵਲੋਂ ਮੌਕੇ ਉਪਰ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਖਡੂਰ ਸਾਹਿਬ ਨੌਜਵਾਨ ਦਾ ਦਿਨ ਦਿਹਾੜੇ ਹੋਇਆ ਕਤਲ
ਖਡੂਰ ਸਾਹਿਬ, 2 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਖਡੂਰ ਸਾਹਿਬ ਵਿਖੇ ਦਿਨ ਦਿਹਾੜੇ ਇਕ 21 ਸਾਲਾ ਨੌਜਵਾਨ...
ਅਜੀਤ ਡੈਸਕ
02-11-2026