ਜਲੰਧਰ, 3 ਨਵੰਬਰ - ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਹਜ਼ਾਰਾਂ ਨਮ ਅੱਖਾਂ ਨਾਲ ਗਮਗੀਨ ਮਾਹੌਲ ਵਿਚ ਮਾਡਲ ਟਾਊਨ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਇਲਾਕਾ ਵਾਸੀ ਅਤੇ ਸੰਗੀਤ ਜਗਤ ਦੀਆਂ ਪ੍ਰਮੁੱਖ ਹਸਤੀਆਂ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਸੇਜ਼ਲ ਅੱਖਾਂ ਨਾਲ ਕੀਤਾ ਗਿਆ ਦਿਵਿਤ ਔਲਖ ਦਾ ਅੰਤਿਮ ਸੰਸਕਾਰ
ਜਲੰਧਰ, 3 ਨਵੰਬਰ - ਸਪੀਡ ਰਿਕਾਰਡ ਕੰਪਨੀ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤਰ ਦਿਵਿਤ ਔਲਖ ਦਾ ਹਜ਼ਾਰਾਂ ਨਮ ਅੱਖਾਂ ਨਾਲ ਗਮਗੀਨ...
ਅਜੀਤ ਡੈਸਕ
03-11-2026