04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿਚ ਐਕਸ਼ਨ ਕਮੇਟੀ ਦੇ ਨਾਲ ਮੰਤਰੀ ਮੰਡਲ ਦੀ ਮੀਟਿੰਗ ਹੋਈ ਸ਼ੁਰੂ

ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿਚ ਐਕਸ਼ਨ...

ਅਜੀਤ ਡੈਸਕ 04-11-2026

ਮਾਨਸਾ, 4 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿਚ ਐਕਸ਼ਨ ਕਮੇਟੀ ਦੇ ਨਾਲ ਮੰਤਰੀ ਮੰਡਲ ਦੀ ਮੀਟਿੰਗ ਸ਼ੁਰੂ ਹੋਈ। ਮੀਟਿੰਗ ਜਿਸ ਵਿਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੰਡੀਆਂ, ਕੁਲਤਾਰ ਸਿੰਘ ਸੰਧਵਾਂ, ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ ਮਾਨਸਾ, ਪਹਿਲਾਂ ਰਹਿ ਚੁੱਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਸਮੇਤ ਸਰਕਾਰ ਦੇ ਹੋਰ ਨੁਮਾਇੰਦੇ ਵੀ ਮੀਟਿੰਗ ਦੇ ਵਿਚ ਸ਼ਾਮਿਲ ਹੋਏ। 

ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਸੁਰਜੀਤ ਸਿੰਘ ਭੁੱਲਰ ਦੀ ਤਾਜਪੋਸ਼ੀ ਅਗਲੀ ਖ਼ਬਰ ਕਥਿਤ ਰੂਪ ਵਿਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਨਾਨਕੇ ਘਰ ਖੰਨਾ ਦੇ ਪਿੰਡ ਲਿਬੜਾ ਵਿਚ ਈ.ਡੀ ਦਾ ਛਾਪਾ