05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਫਾਈਨਲ ਮੈਚ ਚ ਸ਼ਾਮਿਲ ਹੋਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 5 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਫਾਈਨਲ...

ਅਜੀਤ ਡੈਸਕ 05-11-2026

ਚੰਡੀਗੜ੍ਹ, 5 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਫਾਈਨਲ ਮੈਚ ਵਿਚ ਸ਼ਾਮਲ ਹੋਣਗੇ।
ਮੁੱਖ ਮੰਤਰੀ ਮਾਨ ਮੁਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਵਿਚ ਫਾਈਨਲ ਮੈਚ ਵਿਚ ਸ਼ਾਮਲ ਹੋਣਗੇ। ਟਾਈਟਲ ਮੁਕਾਬਲੇ ਵਿਚ ਭਾਰਤ ਦਾ ਸਾਹਮਣਾ ਜਾਪਾਨ ਨਾਲ ਹੋਵੇਗਾ।
ਭਾਰਤ ਨੇ ਸੈਮੀਫਾਈਨਲ ਵਿਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾ ਕੇ ਫਾਈਨਲ ਵਿਚ ਪਹੁੰਚਿਆ।ਮਲੇਸ਼ੀਆ ਅਤੇ ਦੱਖਣੀ ਕੋਰੀਆ ਕਾਂਸੀ ਦੇ ਤਗਮੇ ਲਈ ਭਿੜਨਗੇ।

ਪਿਛਲੀ ਖ਼ਬਰ ਅੱਜ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਖੁਸ਼ਕ- ਮੌਸਮ ਵਿਭਾਗ ਅਗਲੀ ਖ਼ਬਰ ਹਾਕੀ ਪ੍ਰੇਮੀਆਂ ਨੂੰ ਏਸ਼ੀਆ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਚ ਆਉਣ ਦਾ ਸੱਦਾ - ਬਲਤੇਜ ਪੰਨੂ