05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸੁਪਰੀਮ ਕੋਰਟ ਵਲੋਂ ਮਨੀ ਲਾਂਡਰਿੰਗ ਮਾਮਲੇ ਚ ਮੁਹੰਮਦ ਆਜ਼ਮ ਖ਼ਾਨ ਦੀ ਅਰਜ਼ੀ ਇਲਾਹਾਬਾਦ ਹਾਈ ਕੋਰਟ ਚ ਤਬਦੀਲ

ਨਵੀਂ ਦਿੱਲੀ, 5 ਨਵੰਬਰ - ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਗਈ ਗ੍ਰਿਫ਼ਤਾਰੀ...

ਅਜੀਤ ਡੈਸਕ 05-11-2026

ਨਵੀਂ ਦਿੱਲੀ, 5 ਨਵੰਬਰ  - ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਸਮਾਜਵਾਦੀ ਪਾਰਟੀ ਦੇ ਆਗੂ ਮੁਹੰਮਦ ਆਜ਼ਮ ਖ਼ਾਨ ਦੀ ਅਰਜ਼ੀ ਨੂੰ ਇਲਾਹਾਬਾਦ ਹਾਈ ਕੋਰਟ ਵਿਚ ਤਬਦੀਲ ਕਰ ਦਿੱਤਾ ਹੈ ਅਤੇ ਨਿਰਦੇਸ਼ ਦਿੱਤਾ ਹੈ ਕਿ 16 ਨਵੰਬਰ ਨੂੰ ਹਾਈ ਕੋਰਟ ਦੇ ਇਕ ਡਿਵੀਜ਼ਨ ਬੈਂਚ ਵਲੋਂ ਇਸ 'ਤੇ ਸੁਣਵਾਈ ਕੀਤੀ ਜਾਵੇ।
ਹਾਲਾਂਕਿ, ਅਦਾਲਤ ਨੇ ਉਨ੍ਹਾਂ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇਹ ਫ਼ੈਸਲਾ ਹਾਈ ਕੋਰਟ 'ਤੇ ਛੱਡ ਦਿੱਤਾ ਕਿ ਉਹ ਉਨ੍ਹਾਂ ਦੀ ਬੇਨਤੀ 'ਤੇ ਵਿਚਾਰ ਕਰੇ।

ਪਿਛਲੀ ਖ਼ਬਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਹੁਣ ਸੰਗਰੂਰ ਵਿਖੇ ਲਗਾਇਆ ਜਾਵੇਗਾ, 13 ਨਵੰਬਰ ਤੋਂ 19 ਨਵੰਬਰ ਤੱਕ ਪੱਕਾ ਮੋਰਚਾ ਅਗਲੀ ਖ਼ਬਰ ਡੀ.ਏ. ਮਾਮਲੇ ਚ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦੋਵੇਂ ਮਾਣਹਾਨੀ ਦੇ ਮਾਮਲਿਆਂ 'ਤੇ ਲਗਾਈ ਰੋਕ