ਡੇਰਾ ਬਾਬਾ ਨਾਨਕ, (ਗੁਰਦਾਸਪੁਰ), 6 ਨਵੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ 3 ਅਣ-ਪਛਾਤੇ ਨੌਜਵਾਨਾਂ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਸਨ ਤੇ ਪੁਲਿਸ ਵਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਪੁਲਿਸ ਵਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਦੋ ਨੌਜਵਾਨਾਂ ਨੂੰ ਇਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਸੀ ਜਦਕਿ ਇਨ੍ਹਾਂ ਦਾ ਤੀਸਰਾ ਸਾਥੀ ਗੋਪੀ ਪੁੱਤਰ ਭਗਵਾਨ ਸਿੰਘ ਵਾਸੀ ਖਾਨ ਫੱਤਾ ਪੁਲਿਸ ਥਾਣਾ ਕਿਲਾ ਲਾਲ ਸਿੰਘ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ, ਜਿਸ ਨੂੰ ਅੱਜ ਏ.ਐਸ.ਆਈ. ਸੁਖਦੇਵ ਸਿੰਘ ਚੌਕੀ ਇੰਚਾਰਜ ਧਰਮਕੋਟ ਰੰਧਾਵਾ ਵਲੋਂ ਸਮੇਤ ਪੁਲਿਸ ਪਾਰਟੀ ਕਾਬੂ ਕਰ ਲਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਡੇਰਾ ਬਾਬਾ ਨਾਨਕ ਪੁਲਿਸ ਵਲੋਂ ਪੁਲਿਸ ’ਤੇ ਗੋਲੀਆਂ ਚਲਾਉਣ ਵਾਲਾ ਤੀਸਰਾ ਸ਼ੂਟਰ ਵੀ ਕਾਬੂ
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 6 ਨਵੰਬਰ (ਹੀਰਾ ਸਿੰਘ ਮਾਂਗਟ)- ਬੀਤੇ ਦਿਨੀਂ ਡੇਰਾ ਬਾਬਾ ਨਾਨਕ ਵਿਖੇ 3 ਅਣ-ਪਛਾਤੇ ਨੌਜਵਾਨਾਂ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਸਨ
ਅਜੀਤ ਡੈਸਕ
06-11-2026