ਨਵੀਂ ਦਿੱਲੀ, 6 ਨਵੰਬਰ- ਇਲਾਹਾਬਾਦ ਹਾਈ ਕੋਰਟ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਆਪਣੀ ਅਮਰੀਕੀ ਯਾਤਰਾ ਦੌਰਾਨ ਸਿੱਖ ਭਾਈਚਾਰੇ ਵਿਰੁੱਧ ਕਥਿਤ ਟਿੱਪਣੀਆਂ ਦੇ ਸੰਬੰਧ ਵਿਚ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਵਿਕਰਮ ਡੀ. ਚੌਹਾਨ ਦੀ ਸਿੰਗਲ ਬੈਂਚ ਨੇ ਨਾਗੇਸ਼ਵਰ ਮਿਸ਼ਰਾ ਅਤੇ ਹੋਰਾਂ ਦੁਆਰਾ ਦਾਇਰ ਪਟੀਸ਼ਨ 'ਤੇ ਇਹ ਫੈਸਲਾ ਸੁਣਾਇਆ।
ਤਾਜ਼ਾ ਖ਼ਬਰਾਂ
Free
ਰਾਹੁਲ ਗਾਂਧੀ ਨੂੰ ਇਲਾਹਬਾਦ ਹਾਈਕੋਰਟ ਤੋਂ ਮਿਲੀ ਰਾਹਤ
ਨਵੀਂ ਦਿੱਲੀ, 6 ਨਵੰਬਰ- ਇਲਾਹਾਬਾਦ ਹਾਈ ਕੋਰਟ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਆਪਣੀ ਅਮਰੀਕੀ ਯਾਤਰਾ ਦੌਰਾਨ ਸਿੱਖ ਭਾਈਚਾਰੇ ਵਿਰੁੱਧ ਕਥਿਤ ਟਿੱਪਣੀਆਂ ਦੇ ਸੰਬੰਧ ਵਿਚ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਅਜੀਤ ਡੈਸਕ
06-11-2026