ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)- ਬੰਦੀ ਛੋੜ ਦਿਵਸ ਦੇ ਅਵਸਰ ’ਤੇ ਛੇਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਕਿਲਾ ਗਵਾਲੀਅਰ ਮੱਧ ਪ੍ਰਦੇਸ਼ ਤੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਈ। ਇਸ ਮੌਕੇ ਕਾਰ ਸੇਵਾ ਵਾਲੇ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਜ਼ਿਕਰ ਯੋਗ ਹੈ ਕਿ ਇਹ ਮਹਾਨ ਪੈਦਲ ਯਾਤਰਾ 9 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਕਿਲਾ ਗਵਾਲੀਅਰ ਲਈ ਰਵਾਨਾ ਹੋਈ ਸੀ ਅਤੇ 29 ਦਿਨਾਂ ਬਾਅਦ ਗੁਰਦੁਆਰਾ ਦਾਤਾ ਬੰਦੀ ਛੋੜ ਵਿਖੇ ਪੁੱਜੀ ਸੀ। ਇਸ ਉਪਰੰਤ ਇਹ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਕਿਲਾ ਗਵਾਲੀਅਰ ਤੋਂ ਆਰੰਭ ਹੋ ਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਤੀ ਹੈ।
ਤਾਜ਼ਾ ਖ਼ਬਰਾਂ
Free
ਪੈਦਲ ਚੌਂਕੀ ਸਾਹਿਬ ਗਵਾਲੀਅਰ ਤੋਂ ਸ੍ਰੀ ਹਰਿਮੰਦਰ ਸਾਹਿਬ ਪੁੱਜੀ
ਅੰਮ੍ਰਿਤਸਰ, 7 ਨਵੰਬਰ (ਜਸਵੰਤ ਸਿੰਘ ਜੱਸ)- ਬੰਦੀ ਛੋੜ ਦਿਵਸ ਦੇ ਅਵਸਰ ’ਤੇ ਛੇਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਕਿਲਾ ਗਵਾਲੀਅਰ ਮੱਧ ਪ੍ਰਦੇਸ਼ ਤੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਈ। ਇਸ
ਅਜੀਤ ਡੈਸਕ
07-11-2026