07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਹਰਦੀਪ ਸਿੰਘ ਪੁਰੀ ਅਤੇ ਰੇਖਾ ਗੁਪਤਾ ਨੇ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 7 ਨਵੰਬਰ - ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੇਂਦਰੀ ਮੰਤਰੀ ਪੁਰੀ ਦੀ ਰਿਹਾਇਸ਼ 'ਤੇ 1984 ਦੇ ਸਿੱਖ-ਵਿਰੋਧੀ...

ਅਜੀਤ ਡੈਸਕ 07-11-2026

ਨਵੀਂ ਦਿੱਲੀ, 7 ਨਵੰਬਰ - ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੇਂਦਰੀ ਮੰਤਰੀ ਪੁਰੀ ਦੀ ਰਿਹਾਇਸ਼ 'ਤੇ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਦਰਦ, ਆਪਣੇ ਅਜ਼ੀਜ਼ਾਂ ਦੇ ਵਿਛੋੜੇ ਅਤੇ ਨਿਆਂ ਲਈ ਦਹਾਕਿਆਂ ਲੰਬੇ ਸੰਘਰਸ਼ ਦੀਆਂ ਕਹਾਣੀਆਂ ਸੁਣੀਆਂ।

ਪਿਛਲੀ ਖ਼ਬਰ 42 ਸਾਲ ਬੀਤ ਜਾਣ 'ਤੇ ਵੀ, ਬਰਕਰਾਰ ਹੈ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ ਪੀੜਤਾਂ ਦਾ ਦਰਦ - ਹਰਦੀਪ ਸਿੰਘ ਪੁਰੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ