ਅੰਮ੍ਰਿਤਸਰ, 9 ਨਵੰਬਰ (ਹਰਮਿੰਦਰ ਸਿੰਘ) - ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ। ਇਸ ਸੰਬੰਧੀ ਜਾਣਕਾਰੀ ਜ਼ਿਲਾ ਫਾਇਰ ਅਫ਼ਸਰ ਦਿਲਬਾਗ਼ ਸਿੰਘ ਵਲੋਂ ਦਿੱਤੀ ਗਈ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ - ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ - ਜ਼ਿਲਾ ਫਾਇਰ ਅਫ਼ਸਰ
ਅੰਮ੍ਰਿਤਸਰ, 9 ਨਵੰਬਰ (ਹਰਮਿੰਦਰ ਸਿੰਘ) - ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ...
ਅਜੀਤ ਡੈਸਕ
09-11-2026