ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਦੇ ਵਾਸੀ ਮੁਕੰਦਰ ਸਿੰਘ (27) ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਉਸ ਦੀ ਮ੍ਰਿਤਕ ਦੇਹ ਘਰ ’ਚੋਂ ਹੀ ਮਿਲੀ। ਪੁਲਿਸ ਵਲੋਂ ਪਰਿਵਾਰ ਦੀ ਸਹਾਇਤਾ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਏਮਜ਼ ਬਠਿੰਡਾ ਵਿਖੇ ਭੇਜ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
ਮਾਨਸਾ, 9 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 5 ਦੇ ਵਾਸੀ ਮੁਕੰਦਰ ਸਿੰਘ (27) ਦੀ ਚਿੱਟੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਉਸ ਦੀ ਮ੍ਰਿਤਕ ਦੇਹ ਘਰ ’ਚੋਂ ਹੀ ਮਿਲੀ।
ਅਜੀਤ ਡੈਸਕ
09-11-2026