ਹੈਮਿਲਟਨ, 10 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਤੀਜਾ ਇਕਦਿਨਾਂ ਮੈਚ ਅੱਜ ਹੈਮਿਲਟਨ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।
5 ਮੈਚਾਂ ਦੀ ਲੜੀ ਦੇ ਪਹਿਲੇ 2 ਮੈਚ ਜਿੱਤ ਕੇ ਭਾਰਤ 2-0 ਨਾਲ ਅੱਗੇ ਹੈ ਤੇ ਅੱਜ ਦਾ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਲੜੀ ਉੱਪਰ ਕਬਜ਼ਾ ਕਰਨ 'ਤੇ ਹੋਣਗੀਆਂ।ਨਿਊਜ਼ੀਲੈਂਡ ਦੀ ਟੀਮ ਵੀ ਅੱਜ ਦਾ ਮੈਚ ਜਿੱਤ ਕੇ ਲੜੀ ਵਿਚ ਆਪਣੀਆਂ ਉਮੀਦਾਂ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰੇਗੀ।
ਤਾਜ਼ਾ ਖ਼ਬਰਾਂ
Free
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ - ਟਾਸ ਜਿੱਤ ਕੇ ਭਾਰਤ ਵਲੋਂ ਨਿਊਜ਼ੀਲੈਂਡ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਹੈਮਿਲਟਨ, 10 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਤੀਜਾ ਇਕਦਿਨਾਂ ਮੈਚ ਅੱਜ ਹੈਮਿਲਟਨ ਵਿਖੇ ਹੋ ਰਿਹਾ ਹੈ। ਟਾਸ ਜਿੱਤ ਕੇ ਭਾਰਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ ਨੂੰ ਪਹਿਲਾਂ...
ਅਜੀਤ ਡੈਸਕ
10-11-2026