10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 7 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਤੇ ਨਸ਼ਿਆਂ ਦੀ ਵੱਡੀ ਖੇਪ ਬਰਾਮਦ

ਅੰਮ੍ਰਿਤਸਰ, 10 ਨਵੰਬਰ- ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਕੇਂਦਰੀ...

ਅਜੀਤ ਡੈਸਕ 10-11-2026

ਅੰਮ੍ਰਿਤਸਰ, 10 ਨਵੰਬਰ- ਇਕ ਵੱਡੀ ਸਫ਼ਲਤਾ ਵਿਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਕ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਵਿਚ, ਕਈ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ।

ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਕ ਆਰਪੀਜੀ (22 ਨੈਟੋ), ਦੋ ਗੈਰ-ਕਾਨੂੰਨੀ ਪਿਸਤੌਲ, 106 ਜ਼ਿੰਦਾ ਕਾਰਤੂਸ, 7.904 ਕਿਲੋਗ੍ਰਾਮ ਹੈਰੋਇਨ, 5.152 ਕਿਲੋਗ੍ਰਾਮ ਅਫੀਮ, 2.344 ਕਿਲੋਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), ਇਕ ਡਰੋਨ, ਇਕ ਜੀ.ਪੀ.ਐਸ. ਟਰੈਕਰ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ। 

ਪਿਛਲੀ ਖ਼ਬਰ ਸੂਬੇ 'ਚ ਨਸ਼ੇ ਦਾ ਵਪਾਰ ਹਰ ਹਾਲ ਵਿਚ ਬੰਦ ਕਰਵਾਵਾਂਗੇ- ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਬੇਟੀ ਨਾਲ ਘਰ ਪਰਤ ਰਹੇ ਨੌਜਵਾਨ ਦੀ ਕਾਰ 'ਤੇ ਫਾਇਰਿੰਗ