10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਇਕ ਬਾਂਹ ਨਾਲ ਗੋਲਾ ਸੁੱਟ ਕੇ ਦੇਸ਼ ਦਾ ਨਾਂਅ ਰੌਸ਼ਨ ਕਰਨ ਵਾਲੇ ਪੈਰਾ ਖਿਡਾਰੀ ਮੁਹੰਮਦ ਯਾਸਰ ਦਾ ਐੱਸ.ਐੱਸ.ਪੀ. ਖੱਖ ਵਲੋਂ ਵਿਸ਼ੇਸ਼ ਸਨਮਾਨ

ਮਲੇਰਕੋਟਲਾ, 10 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਜਾਪਾਨ ਦੇ ਨਗੋਆ ਸ਼ਹਿਰ ਵਿਖੇ ਆਯੋਜਿਤ ਪੈਰਾ ਏਸ਼ੀਅਨ ਖੇਡਾਂ-2026 ਵਿਚ...

ਅਜੀਤ ਡੈਸਕ 10-11-2026

ਮਲੇਰਕੋਟਲਾ, 10 ਨਵੰਬਰ (ਮੁਹੰਮਦ ਹਨੀਫ਼ ਥਿੰਦ)- ਜਾਪਾਨ ਦੇ ਨਗੋਆ ਸ਼ਹਿਰ ਵਿਖੇ ਆਯੋਜਿਤ ਪੈਰਾ ਏਸ਼ੀਅਨ ਖੇਡਾਂ-2026 ਵਿਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼, ਪੰਜਾਬ ਅਤੇ ਜ਼ਿਲ੍ਹਾ ਮਲੇਰਕੋਟਲਾ ਦਾ ਨਾਂਅ ਕੌਮਾਂਤਰੀ ਪੱਧਰ 'ਤੇ ਰੌਸ਼ਨ ਕਰਨ ਵਾਲੇ ਹੋਣਹਾਰ ਪੈਰਾ ਖਿਡਾਰੀ ਮੁਹੰਮਦ ਯਾਸਰ ਨੂੰ ਅੱਜ ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਮੁਹੰਮਦ ਯਾਸਰ ਦੀ ਹੌਸਲਾ ਅਫਜਾਈ ਕੀਤੀ ਜਾ ਚੁੱਕੀ ਹੈ।

ਪਿਛਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਗੁਰਦੁਆਰਾ ਗੁਰੂਸਰ ਮਾਦੋਕੇ ਬਰਾੜ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਮੁਕਤਸਰ ਰੋਡ ’ਤੇ ਘਰ ਵਿਚ ਲੱਗੀ ਭਿਆਨਕ ਅੱਗ, ਪਰਿਵਾਰ ਦਾ ਸਾਰਾ ਘਰੇਲੂ ਸਮਾਨ ਸੜ ਕੇ ਸੁਆਹ