ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)- ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਦੇ ਅਕਾਲ ਚਲਾਣਾ ਕਰਨ ਉਪਰੰਤ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਲਈ ਪੈਰੋਲ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਉਨ੍ਹਾਂ ਦੇ ਵਕੀਲਾਂ ਵਲੋਂ ਅੱਜ ਇੱਥੇ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਅਰਜ਼ੀ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਇਕ ਹੋਰ ਰਿਸ਼ਤੇਦਾਰ ਸੁਖਮਨਪ੍ਰੀਤ ਸਿੰਘ ਵਲੋਂ ਵੀ ਪੈਰੋਲ ਦੀ ਮੰਗ ਕੀਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਪੈਰੋਲ ਦਿੱਤੇ ਜਾਣ ਦੀ ਅਰਜ਼ੀ ਅਦਾਲਤ ਵਿਚ ਦਾਇਰ
ਅੰਮ੍ਰਿਤਸਰ, 11 ਨਵੰਬਰ (ਰੇਸ਼ਮ ਸਿੰਘ)- ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਦੇ ਦਾਦੀ ਦੇ ਅਕਾਲ ਚਲਾਣਾ ਕਰਨ ਉਪਰੰਤ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਲਈ ਪੈਰੋਲ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ
ਅਜੀਤ ਡੈਸਕ
11-11-2026