12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੰਜਾਬ ਦੀ ਕਾਨੂੰਨ ਵਿਵਸਥਾ ਤੇ ਨਸ਼ੇ ਦੇ ਮੁੱਦੇ 'ਤੇ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ - ਰਾਜਪਾਲ ਗੁਲਾਬ ਚੰਦ ਕਟਾਰੀਆ

ਲੁਧਿਆਣਾ, 12 ਨਵੰਬਰ - (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਰਗੇ ਬਹਾਦਰ ਸੂਬਾ ਨੂੰ ਨਸ਼ਾ ਕਮਜ਼ੋਰ ਕਰ ਰਿਹਾ ਹੈ ਤੇ ਪੰਜਾਬ ਵਿਚ...

ਅਜੀਤ ਡੈਸਕ 12-11-2026

ਲੁਧਿਆਣਾ, 12 ਨਵੰਬਰ - (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਲੁਧਿਆਣਾ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਰਗੇ ਬਹਾਦਰ ਸੂਬਾ ਨੂੰ ਨਸ਼ਾ ਕਮਜ਼ੋਰ ਕਰ ਰਿਹਾ ਹੈ ਤੇ ਪੰਜਾਬ ਵਿਚ ਲਗਾਤਾਰ ਹੋ ਰਹੇ ਹਨ। ਵਾਰਦਾਤਾਂ ਇੰਝ ਲੱਗਦੀਆਂ ਹਨ ਜਿਵੇਂ ਗੋਲੀਆਂ ਨਹੀਂ ਪਟਾਕੇ ਚਲਾਏ ਜਾ ਰਹੇ ਹਨ। ਇਸ ਲਈ ਸਾਰਿਆਂ ਨੂੰ ਇਨ੍ਹਾਂ ਮੁੱਦਿਆਂ 'ਤੇ ਮਿਲ ਕੇ ਕੰਮ ਕਰਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਉਹ ਅੱਜ ਲੁਧਿਆਣਾ ਵਿਖੇ ਇਕ ਸੰਸਥਾਨ ਵੱਲੋਂ ਕਰਾਏ ਗਏ ਨਿੱਜੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਏ ਸਨ।

ਪਿਛਲੀ ਖ਼ਬਰ ਪੀ.ਸੀ.ਐੱਸ. ਭਰਤੀ ਮਾਮਲੇ ਸੰਬੰਧੀ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਮੰਗੇ ਸਪੱਸ਼ਟੀਕਰਨ ਦਾ ਹਰਭਜਨ ਸਿੰਘ ਈ.ਟ.ਓ. ਵਲੋਂ ਜਵ... ਅਗਲੀ ਖ਼ਬਰ ਸਬ ਡਵੀਜ਼ਨ ਤਪਾ ਵਿਖੇ ਗਗਨਦੀਪ ਸਿੰਘ ਨੇ ਬਤੌਰ ਐਸ.ਡੀ.ਐਮ ਅਹੁਦਾ ਸੰਭਾਲਿਆ