12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਮਾਰਕਿਟ ਕਮੇਟੀ ਸਾਹਮਣੇ ਰੋਸ ਪ੍ਰਦਰਸ਼ਨ

ਭੁਲੱਥ (ਕਪੂਰਥਲਾ), 12 ਨਵੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਮਾਰਕਿਟ ਕਮੇਟੀ ਦਫਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਰੋਸ...

ਅਜੀਤ ਡੈਸਕ 12-11-2026

ਭੁਲੱਥ (ਕਪੂਰਥਲਾ), 12 ਨਵੰਬਰ (ਮੇਹਰ ਚੰਦ ਸਿੱਧੂ) - ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਮਾਰਕਿਟ ਕਮੇਟੀ ਦਫਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਪਿੰਡ ਭਦਾਸ ਦੇ ਇਕ ਗਰੀਬ ਕਿਸਾਨ ਸਤਵਿੰਦਰ ਸਿੰਘ ਵਲੋਂ 9 ਏਕੜ ਜਮੀਨ ਨਗਰ ਪੰਚਾਇਤ ਬੇਗੋਵਾਲ ਦੀ ਠੇਕੇ 'ਤੇ ਲੈ ਕੇ ਝੋਨੇ ਦੀ ਫ਼ਸਲ ਬੀਜੀ ਗਈ ਸੀ ਤੇ ਝੋਨੇ ਦੀ ਕਟਾਈ ਤੋਂ ਬਾਅਦ ਹੁਣ ਜਦੋਂ ਕਣਕ ਦੀ ਬਜਾਈ ਦਾ ਸਮਾਂ ਆਇਆ ਤਾਂ ਕੁਝ ਦਿਨਾਂ ਤੋਂ ਲਗਾਤਾਰ ਪੱਕੀ ਦਾਣਾ ਮੰਡੀ ਬੇਗੋਵਾਲ ਦੇ ਸੀਵਰੇਜ ਦਾ ਗੰਦਾ ਪਾਣੀ ਜਮੀਨ ਵਿਚ ਪੈ ਰਿਹਾ ਹੈ।

ਪਿਛਲੀ ਖ਼ਬਰ ਸਿਵਲ ਹਸਪਤਾਲ ਤੋਂ ਪੁਲਿਸ ਗਾਰਦ ਨੂੰ ਚਕਮਾ ਦੇ ਕੇ ਹਵਾਲਾਤੀ ਫ਼ਰਾਰ ਅਗਲੀ ਖ਼ਬਰ ਐਨ.ਕੇ. ਸ਼ਰਮਾ ਦੇ ਹਲਕਾ ਬਦਲਣ ਸੰਬੰਧੀ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਦਾ ਮਾਮਲਾ ਭਖਿਆ, ਯੂਥ ਅਕਾਲੀ ਦਲ ਵਲੋਂ ਕਾਰਵਾਈ ਦੀ...