12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਐਲਾਨਿਆ ਉਮੀਦਵਾਰ

ਨਡਾਲਾ/ਭੁਲੱਥ, 12 ਨਵੰਬਰ (ਰਘਬਿੰਦਰ ਸਿੰਘ/ ਮਨਜੀਤ ਸਿੰਘ ਰਤਨ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ...

ਅਜੀਤ ਡੈਸਕ 12-11-2026

ਨਡਾਲਾ/ਭੁਲੱਥ, 12 ਨਵੰਬਰ (ਰਘਬਿੰਦਰ ਸਿੰਘ/ ਮਨਜੀਤ ਸਿੰਘ ਰਤਨ)- ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਅੱਜ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਸੂਚੀ ਵਿਚ ਹਲਕਾ ਭੁਲੱਥ ਤੋਂ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ।

ਪਾਰਟੀ ਵਲੋਂ ਜਾਰੀ ਸੂਚੀ ਵਿਚ ਉਨ੍ਹਾਂ ਦਾ ਨਾਮ 11ਵੇਂ ਨੰਬਰ ’ਤੇ ਦਰਜ ਹੈ। ਇਸ ਐਲਾਨ ਨਾਲ ਹਲਕਾ ਭੁਲੱਥ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਕਪੂਰਥਲਾ, ਫਗਵਾੜਾ ਤੇ ਭੁਲੱਥ ਤੋਂ ਆਪਣੇ ਉਮੀਦਵਾਰ ਐਲਾਨੇ ਅਗਲੀ ਖ਼ਬਰ ਹਲਕਾ ਰਾਜਾਸਾਂਸੀ ਤੋਂ ਮੈਡਮ ਸੋਨੀਆ ਮਾਨ ਉਮੀਦਵਾਰ ਐਲਾਨੇ