13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੁਸ਼ਿਆਰਪੁਰ ਪਹੁੰਚੇ

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੁਸ਼ਿਆਰਪੁਰ ਵਿਖੇ ਪਹੁੰਚੇ ਹਨ।

ਅਜੀਤ ਡੈਸਕ 13-11-2026

ਹੁਸ਼ਿਆਰਪੁਰ, 13 ਨਵੰਬਰ (ਬਲਜਿੰਦਰਪਾਲ ਸਿੰਘ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਹੁਸ਼ਿਆਰਪੁਰ ਵਿਖੇ ਪਹੁੰਚੇ ਹਨ। ਇਸ ਦੌਰਾਨ ਭਾਜਪਾ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਨਾਇਬ ਸਿੰਘ ਸੈਣੀ ਇੱਥੇ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਨਗੇ।

ਪਿਛਲੀ ਖ਼ਬਰ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਵਲੋਂ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਅਗਲੀ ਖ਼ਬਰ ਪ੍ਰਭਦੀਪ ਸਿੰਘ ਨੱਥੋਵਾਲ ਰਾਏਕੋਟ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਐਲਾਨੇ