14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਅੰਡਰ-19 ਏਸ਼ੀਆ ਕੱਪ ’ਚ ਭਾਰਤ ਦੀ ਜਿੱਤ ਮਗਰੋਂ ਮੋਹਿਤ ਉਲਵਾ ਦੇ ਪਰਿਵਾਰ ਨੇ ਮਨਾਇਆ ਜਸ਼ਨ

ਰਾਜਕੋਟ, 14 ਨਵੰਬਰ-ਏ.ਸੀ.ਸੀ ਪੁਰਸ਼ ਅੰਡਰ-19 ਏਸ਼ੀਆ ਕੱਪ 2026 ਵਿੱਚ ਭਾਰਤੀ ਟੀਮ ਵਲੋਂ ਪਾਕਿਸਤਾਨ ਨੂੰ ਹਰਾ ਕੇ ਖਿਤਾਬ ਜਿੱਤਣ ਦੀ ਖੁਸ਼ੀ 'ਚ ਗੁਜਰਾਤ ਦੇ ਰਾਜਕੋਟ ਵਿਖੇ ਮੋਹਿਤ ਉਲਵਾ ਦੇ ਪਰਿਵਾਰਕ ਮੈਂਬਰਾਂ ਨੇ ਜਸ਼ਨ ...

ਅਜੀਤ ਡੈਸਕ 15-11-2026

ਰਾਜਕੋਟ, 14 ਨਵੰਬਰ-ਏ.ਸੀ.ਸੀ ਪੁਰਸ਼ ਅੰਡਰ-19 ਏਸ਼ੀਆ ਕੱਪ 2026 ਵਿੱਚ ਭਾਰਤੀ ਟੀਮ ਵਲੋਂ ਪਾਕਿਸਤਾਨ ਨੂੰ ਹਰਾ ਕੇ ਖਿਤਾਬ ਜਿੱਤਣ ਦੀ ਖੁਸ਼ੀ 'ਚ ਗੁਜਰਾਤ ਦੇ ਰਾਜਕੋਟ ਵਿਖੇ ਮੋਹਿਤ ਉਲਵਾ ਦੇ ਪਰਿਵਾਰਕ ਮੈਂਬਰਾਂ ਨੇ ਜਸ਼ਨ ਮਨਾਇਆ।

ਭਾਰਤੀ ਅੰਡਰ-19 ਟੀਮ ਨੇ ਓਮਾਨ ਦੇ ਅਲ ਅਮਰਾਤ ਕ੍ਰਿਕਟ ਮੈਦਾਨ ਵਿਚ ਖੇਡੇ ਗਏ ਫਾਈਨਲ ਮੁਕਾਬਲੇ ਦੌਰਾਨ ਪਾਕਿਸਤਾਨ ਅੰਡਰ-19 ਟੀਮ ਨੂੰ ਮਾਤ ਦੇ ਕੇ ਏਸ਼ੀਆ ਕੱਪ ਦੀ ਟਰਾਫੀ ਆਪਣੇ ਨਾਮ ਕੀਤੀ।

ਟੀਮ ਦੀ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਮੋਹਿਤ ਉਲਵਾ ਦੇ ਘਰ ਖੁਸ਼ੀ ਦਾ ਮਾਹੌਲ ਬਣ ਗਿਆ। ਪਰਿਵਾਰਕ ਮੈਂਬਰਾਂ ਨੇ ਇਕ-ਦੂਜੇ ਨੂੰ ਵਧਾਈਆਂ ਦੇ ਕੇ ਭਾਰਤੀ ਟੀਮ ਦੀ ਜਿੱਤ ਦਾ ਜਸ਼ਨ ਮਨਾਇਆ। ਭਾਰਤੀ ਨੌਜਵਾਨ ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਦੇਸ਼ ਭਰ 'ਚ ਖੁਸ਼ੀ ਦੀ ਲਹਿਰ ਹੈ।

ਅਗਲੀ ਖ਼ਬਰ ਸਾਨੂੰ ਆਪਣੇ ਨੌਜਵਾਨ ਕ੍ਰਿਕਟਰਾਂ 'ਤੇ ਬਹੁਤ ਮਾਣ ਹੈ - ਅੰਡਰ-19 ਏਸ਼ੀਆ ਕੱਪ ਜਿੱਤਣ 'ਤੇ ਪ੍ਰਧਾਨ ਮੰਤਰੀ ਮੋਦੀ