15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਤਰਨਤਾਰਨ ਬੱਸ ਹਾਦਸੇ ਦਾ ਨੋਟਿਸ, ਮੁੱਖ ਸਕੱਤਰ ਪੰਜਾਬ ਨੂੰ ਕੀਤਾ ਤਲਬ

ਨਵੀਂ ਦਿੱਲੀ, 15 ਨਵੰਬਰ - ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇਤਰਨਤਾਰਨ ਬੱਸ ਹਾਦਸੇ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਮੁੱਖ ਸਕੱਤਰ ਪੰਜਾਬ ਨੂੰ ਤਲਬ ਕੀਤਾ...

ਅਜੀਤ ਡੈਸਕ 15-11-2026

ਨਵੀਂ ਦਿੱਲੀ, 15 ਨਵੰਬਰ - ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇਤਰਨਤਾਰਨ ਬੱਸ ਹਾਦਸੇ ਦਾ ਨੋਟਿਸ  ਲਿਆ ਹੈ। ਕਮਿਸ਼ਨ ਨੇ ਮੁੱਖ ਸਕੱਤਰ ਪੰਜਾਬ ਨੂੰ ਤਲਬ ਕੀਤਾ ਹੈ। ਬੱਸਾਂ ਦੀ ਸੁਰੱਖਿਆ ਨੂੰ ਲੈ ਕੇ ਹੋਈ ਕਥਿਤ ਲਾਪ੍ਰਵਾਹੀ ਲਈ ਕਮਿਸ਼ਨ ਨੇ ਮੁੱਖ ਸਕੱਤਰ ਤੋਂ ਜਵਾਬ ਮੰਗਿਆ ਹੈ। ਬੱਸਾਂ ਦੀ ਜਾਂਚ ਤੇ ਸੁਰੱਖਿਆ ਬਾਰੇ ਮੁੱਖ ਸਕੱਤਰ ਤੋਂ ਜਾਣਕਾਰੀ ਮੰਗੀ ਹੈ।

ਪਿਛਲੀ ਖ਼ਬਰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅਗਲੀ ਖ਼ਬਰ ਸੰਗਠਿਤ ਅਪਰਾਧਿਕ ਨੈੱਟਵਰਕ ਦੇ ਪੰਜ ਮੁੱਖ ਕਾਰਕੁੰਨ ਹਥਿਆਰਾਂ ਸਣੇ ਗ੍ਰਿਫ਼ਤਾਰ